ਸੋਇਆਬੀਨ ਪ੍ਰੋਟੀਨ ਦਾ ਇੱਕ ਚੰਗਾ ਸਰੋਤ ਮੰਨਿਆ ਜਾਂਦਾ ਹੈ। ਸ਼ਰੀਰਕ ਤੰਦਰੁਸਤੀ ਲਈ ਇਸ ਦਾ ਸੇਵਨ ਕਰਨਾ ਬਹੁਤ ਮਹੱਤਵਪੂਰਣ ਹੈ। ਸੋਇਆਬੀਨ ’ਚ ਜੋ ਪ੍ਰੋਟੀਨ ਪਾਇਆ ਜਾਂਦਾ ਹੈ, ਉਹ ਅੰਡੇ, ਦੁੱਧ ਅਤੇ ਮਾਸ ’ਚ ਪਾਏ ਜਾਣ ਵਾਲੇ ਪ੍ਰੋਟੀਨ ਤੋਂ ਕਿਤੇ ਜ਼ਿਆਦਾ ਹੈ। ਇਸ ਤੋਂ ਇਲਾਵਾ ਇਸ ’ਚ ਵਾਇਟਾਮਿਨ-ਬੀ ਕੌਮਪਲੈਕਸ, ਵਾਇਟਾਮਿਨ-ਈ, ਮਿਨਰਲਜ਼ ਅਤੇ ਐਮੀਨੋ ਐਸਿਡ ਕਾਫ਼ੀ ਮਾਤਰਾ ’ਚ ਪਾਇਆ ਜਾਂਦਾ ਹੈ। ਸੋਇਆਬੀਨ ਨਾਲ ਸ਼ਰੀਰਕ ਵਿਕਾਸ, ਚਮੜੀ ਸਬੰਧੀ ਸਮੱਸਿਆਵਾਂ ਅਤੇ ਵਾਲਾਂ ਦੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਆਪਣੀ ਡਾਇਟ ’ਚ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਜ਼ਰੂਰ ਕਰੋ, ਇਸ ਨਾਲ ਸ਼ਰੀਰ ਨੂੰ ਕਈ ਫ਼ਾਇਦੇ ਹੋਣ ਵਾਲੇ ਹਨ। ਦਿਲ ਦੇ ਰੋਗ ਹੋਣ ’ਤੇ ਡਾਕਟਰਾਂ ਵਲੋਂ ਰੋਜ਼ਾਨਾ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਭਾਰ ਲਈ ਫ਼ਾਇਦੇਮੰਦ – ਸੋਇਆਬੀਨ ਦੀ ਵਰਤੋਂ ਭਾਰ ਘਟਾਉਣ ਅਤੇ ਵਧਾਉਣ ਦੋਵਾਂ ਲਈ ਕੀਤੀ ਜਾਂਦੀ ਹੈ। ਸੋਇਆਬੀਨ ਖਾਣ ਨਾਲ ਮੋਟਾਪਾ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਤੋਂ ਇਲਾਵਾ ਸੋਇਅਬੀਨ ’ਚ ਕਾਫ਼ੀ ਮਾਤਰਾ ’ਚ ਪ੍ਰੋਟੀਨ ਅਤੇ ਫ਼ਾਇਬਰ ਵੀ ਪਾਏ ਜਾਂਦੇ ਹਨ ਜੋ ਭਾਰ ਵਧਾਉਣ ’ਚ ਮਦਦ ਕਰਦੇ ਹਨ।
ਚਮੜੀ ਖ਼ੂਬਸੂਰਤ ਬਣਾਵੇ – ਸੋਇਆਬੀਨ ’ਚ ਮੌਜੂਦ ਵਾਇਟਾਮਿਨ-ਈ ਡੈੱਡ ਸਕਿੱਨ ਕੋਸ਼ਿਸ਼ਕਾਵਾਂ ਨੂੰ ਫ਼ਿਰ ਤੋਂ ਬਣਾਉਂਦਾ ਹੈ ਜਿਸ ਨਾਲ ਚਮੜੀ ਫ਼ਿਰ ਤੋਂ ਜਵਾਨ ਅਤੇ ਖ਼ੂਬਸੂਰਤ ਦਿਖਾਈ ਦੇਣ ਲੱਗਦੀ ਹੈ। ਸੋਇਆਬੀਨ ਪਾਊਡਰ ਨੂੰ ਪਾਣੀ ’ਚ ਮਿਲਾ ਪੇਸਟ ਬਣਾਉਣ ਲਵੋ ਅਤੇ ਇਸ ਪੇਸਟ ਨੂੰ ਆਪਣੀ ਚਮੜੀ ’ਤੇ ਲਗਾਓ। ਥੋੜੀ ਦੇਰ ਤਕ ਇਸ ਨੂੰ ਲੱਗੇ ਰਹਿਣ ਦਿਓ ਅਤੇ ਫ਼ਿਰ ਧੋ ਲਵੋ।
ਦਿਲ ਦੀ ਬੀਮਾਰੀਆਂ ਨੂੰ ਕਰੇ ਦੂਰ – ਦਿਲ ਦੇ ਰੋਗ ਹੋਣ ’ਤੇ ਡਾਕਟਰਾਂ ਵਲੋਂ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ ’ਚ ਸੋਇਆਬੀਨ ਖਾਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਦਿਲ ਸੰਬੰਧੀ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਹੋਵੇਗੀ।
ਵਾਲਾਂ ਨੂੰ ਚਮਕ ਪ੍ਰਦਾਨ ਕਰੇ- ਸੋਇਆਬੀਨ ਖਾਣ ਨਾਲ ਤੁਹਾਡੇ ਵਾਲਾਂ ’ਚ ਚਮਕ ਆਉਂਦੀ ਹੈ। ਸੋਇਆਬੀਨ ਦੋ-ਮੂੰਹੇ ਵਾਲਾਂ ਨੂੰ ਹਟਾ ਕੇ ਵਾਲਾਂ ਨੂੰ ਰੇਸ਼ਮੀ, ਮੁਲਾਇਮ ਅਤੇ ਚਮਚਦਾਰ ਬਣਾਉਂਦਾ ਹੈ। ਇਸ ਦੇ ਨਾਲ ਇਸ ਨੂੰ ਨਿਯਮਿਤ ਰੂਪ ’ਚ ਖਾਣ ਨਾਲ ਵਾਲਾਂ ਝੜਨੋਂ ਹੱਟ ਜਾਂਦੇ ਹਨ।
ਬੁਢਾਪੇ ਤੋਂ ਬਚਾਵੇ – ਸੋਇਆਬੀਨ ਖਾਣ ਨਾਲ ਚਮੜੀ ’ਤੇ ਪਏ ਧੱਬੇ, ਝੁਰੜੀਆਂ ਅਤੇ ਫ਼ਾਈਨ ਲਾਈਨਜ਼ ਘੱਟ ਹੋਣ ਲੱਗਦੀਆਂ ਹਨ। ਇਸ ’ਚ ਪਾਏ ਜਾਣ ਵਾਲੇ ਫ਼ੀਟੋਐਸਟਰੋਜਨ ਨਾਲ ਸ਼ਰੀਰ ’ਚ ਐਸਟਰੋਜਨ ਬਣਨ ਲੱਗਦਾ ਹੈ ਜਿਸ ਨਾਲ ਝੁਰੜੀਆਂ ਅਤੇ ਫ਼ਾਈਨ ਲਾਈਨਜ਼ ਘੱਟ ਹੋ ਜਾਂਦੀਆਂ ਹਨ।
ਕੈਂਸਰ – ਸੋਇਆਬੀਨ ’ਚ ਪਾਏ ਜਾਣ ਵਾਲੇ ਐਂਟੀ-ਔਕਸੀਡੈਂਟਸ ਕੈਂਸਰ ਦੀ ਰੋਕਥਾਮ ’ਚ ਮਦਦਗਾਰ ਸਿੱਧ ਹੁੰਦੇ ਹਨ। ਇਹ ਸ਼ਰੀਰ ’ਚ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨੂੰ ਪੈਦਾ ਹੋਣ ਤੋਂ ਰੋਕਦੇ ਹਨ। ਸੋਇਆਬੀਨ ’ਚ ਮੌਜੂਦ ਫ਼ਾਇਬਰ ਕੌਨਟੈਂਟ ਕੋਲਨ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।
ਮਜ਼ਬੂਤ ਨਹੁੰ – ਕੁਝ ਦਿਨਾਂ ਲੀ ਆਪਣੇ ਭੋਜਨ ’ਚ ਸੋਇਆਬੀਨ ਨੂੰ ਸ਼ਾਮਿਲ ਕਰੋ। ਤੁਸੀਂ ਮਹਿਸੂਸ ਕਰੋਗੇ ਕਿ ਟੁੱਟੇ ਹੋਏ ਨਹੁੰ ਫ਼ਿਰ ਤੋਂ ਠੀਕ ਹੋਣ ਲੱਗ ਪਏ ਹਨ। ਇਸ ਨੂੰ ਖਾਣ ਨਾਲ ਜਿੱਥੇ ਤੁਹਾਡੀ ਨਹੁੰ ਮਜ਼ਬੂਤ ਹੁੰਦੇ ਹਨ, ਉੱਥੇ ਹੀ ਇਨਾਂ ’ਚ ਚਮਕ ਵੀ ਆਉਂਦੀ ਹੈ।
ਨਮੀ ਛਿਲਕਿਆਂ ਸਮੇਤ ਸੋਇਆਬੀਨ ਖਾਣ ਨਾਲ ਖ਼ੁਸ਼ਕ ਚਮੜੀ ਨੂੰ ਨਮੀ ਮਿਲਦੀ ਹੈ। ਨਾਲ ਹੀ ਚਮੜੀ ਤੋਂ ਵਧੇਰੇ ਤੇਲ ਵੀ ਸਾਫ਼ ਹੋ ਜਾਂਦਾ ਹੈ। ਇਹੀ ਨਹੀਂ ਸੋਇਆਬੀਨ ਹਰ ਤਰਾਂ ਦੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਲਿਵਰ ਦੇ ਮਰੀਜ਼ਾ ਲਈ ਫ਼ਾਇਦੇਮੰਦ – ਲਿਵਰ ਦੇ ਮਰੀਜ਼ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਵੀ ਇਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ’ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ’ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ’ਤੇ ਫ਼ੋਨ ਕਰੋ।