ਪੁਦੀਨਾ ਸਾਡੀ ਸਿਹਤ ਲਈ ਬੇਹੱਦ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਇਸ ਨੂੰ ਗਰਮੀ ਦੇ ਮੌਸਮ ‘ਚ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਹੈ ਕਿਉਂਕਿ ਇਹ ਗਰਮੀਆਂ ‘ਚ ਬੀਮਾਰੀਆਂ ਤੋਂ ਬਚਾਉਂਦਾ ਹੈ। ਪੁਦੀਨੇ ਦੀਆਂ ਪੱਤੀਆਂ ‘ਚ ਵਾਇਟਾਮਿਨ ਏ, ਬੀ, ਸੀ, ਡੀ ਅਤੇ ਈ ਦੇ ਨਾਲ-ਨਾਲ ਕੈਲਸ਼ੀਅਮ, ਫ਼ਾਸਫ਼ੋਰਸ ਅਤੇ ਆਇਰਨ ਵਰਗੇ ਤੱਤ ਮੌਜੂਦ ਹੁੰਦੇ ਹਨ।
ਪੁਦੀਨੇ ਦਾ ਫ਼ੇਸ਼ਲ ਵਧਾਏ ਚਿਹਰੇ ਦੀ ਚਮਕ – ਜੇਕਰ ਤੁਹਾਡੀ ਚਮੜੀ ਔਇਲੀ ਹੈ ਤਾਂ ਪੁਦੀਨੇ ਦਾ ਫ਼ੇਸ਼ਲ ਤੁਹਾਡੇ ਲਈ ਠੀਕ ਰਹੇਗਾ। ਇਸ ਨੂੰ ਬਣਾਉਣ ਲਈ ਦੋ ਵੱਡੇ ਚੱਮਚ ਤਾਜ਼ਾ ਪੁਦੀਨਾ ਪੀਸ ਕੇ ਦੋ ਵੱਡੇ ਚੱਮਚ ਦਹੀ ਅਤੇ ਇੱਕ ਚੱਮਚ ਓਟਮੀਲ ਲੈ ਕੇ ਗਾੜ੍ਹਾ ਘੋਲ ਬਣਾਓ। ਇਸ ਨੂੰ ਚਿਹਰੇ ‘ਤੇ ਦਸ ਮਿੰਟਾਂ ਤਕ ਲਗਾਓ ਅਤੇ ਚਿਹਰੇ ਨੂੰ ਧੋ ਲਵੋ। ਇਸ ਦੇ ਰਸ ਨੂੰ ਚਿਹਰੇ ‘ਤੇ ਲਗਾਉਣ ਨਾਲ ਕਿੱਲ ਅਤੇ ਮੁਹਾਂਸੇ ਦੂਰ ਹੋ ਜਾਂਦੇ ਹਨ ਅਤੇ ਚਿਹਰੇ ਦੀ ਵੀ ਚਮਕ ਵਧਦੀ ਹੈ।
ਢਿੱਡ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ – ਪੁਦੀਨਾ ਢਿੱਡ ਦੀਆਂ ਸਮਸਿਆਵਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਜਦੋਂ ਵੀ ਢਿੱਡ ‘ਚ ਦਰਦ ਹੋਣ ਦੀ ਸ਼ਿਕਾਇਤ ਹੋਵੇ ਤਾਂ ਪੁਦੀਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪੁਦੀਨਾ ਇੱਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨੂੰ ਇਸਤੇਮਾਲ ਕਰਨ ਲਈ ਪੁਦੀਨੇ ਨੂੰ ਪੀਸ ਕੇ ਪਾਣੀ ‘ਚ ਮਿਲਾਓ ਅਤੇ ਫ਼ਿਰ ਛਾਣ ਕੇ ਪਾਣੀ ਨੂੰ ਪੀਓ। ਇਸ ਨਾਲ ਤੁਹਾਡੀ ਪਾਚਣ ਸ਼ਕਤੀ ਵੀ ਵਧੇਗੀ ਅਤੇ ਪੇਟ ਦਰਦ ਤੋਂ ਵੀ ਰਾਹਤ ਮਿਲੇਗੀ।
ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਕੇ ਚਿਹਰੇ ‘ਤੇ ਲਗਾਓ – ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ ‘ਚ ਮਿਲਾਕੇ ਚਿਹਰੇ ‘ਤੇ ਲੇਪ ਕਰਨ ਨਾਲ ਚਿਹਰੇ ਦੀਆਂ ਛਾਈਆਂ ਖ਼ਤਮ ਹੋ ਜਾਂਦੀਆਂ ਹਨ ਅਤੇ ਚਿਹਰੇ ਦੀ ਚਮਕ ਵੱਧ ਜਾਂਦੀ ਹੈ। ਪੁਦੀਨੇ ਦੀਆਂ ਪੱਤੀਆਂ ਦਾ ਤਾਜ਼ਾ ਰਸ ਨਿੰਬੂ ਅਤੇ ਸ਼ਹਿਦ ਨਾਲ ਮਿਲਾਓ ਇਸ ਨੂੰ ਪੀਣ ਨਾਲ ਕਈ ਰੋਗ ਖ਼ਤਮ ਹੁੰਦੇ ਹਨ।
ਦੰਦਾਂ ਅਤੇ ਮਸੂੜਿਆਂ ਲਈ ਫ਼ਾਇਦੇਮੰਦ – ਪੁਦੀਨੇ ਦੇ ਰੋਜ਼ 2-4 ਪੱਤੇ ਚਬਾਉਣ ਨਾਲ ਦੰਦਾਂ ਦਾ ਦਰਦ, ਪਾਇਰੀਆ ਅਤੇ ਮਸੂੜਿਆਂ ‘ਚੋ ਖ਼ੂਨ ਆਉਣ ਦੀ ਪਰੇਸ਼ਾਨੀ ਤੋਂ ਵੀ ਛੁਟਕਾਰਾ ਮਿਲਦਾ ਹੈ।
ਪੁਦੀਨਾ ਖਾਣ ਨਾਲ ਮੂੰਹ ਦੀ ਬਦਬੂ ਹੋਵੇ ਦੂਰ – ਮੂੰਹ ‘ਚੋ ਬਦਬੂ ਆ ਰਹੀ ਹੋਵੇ ਤਾਂ ਇੱਕ ਗਿਲਾਸ ਪਾਣੀ ‘ਚ 4-5 ਪੱਤੇ ਪੁਦੀਨੇ ਦੇ ਉਬਾਲ ਕੇ ਠੰਡਾ ਕਰ ਕੇ ਫ਼ਰਿੱਜ ‘ਚ ਰੱਖ ਦਿਓ। ਇਸ ਨਾਲ ਕੁਰਲੀਆਂ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।
ਥਕਾਵਟ ਕਰੇ ਦੂਰ – ਜ਼ਿਆਦਾ ਥਕਾਵਟ ਹੋਣ ‘ਤੇ ਕੋਸੇ ਪਾਣੀ ‘ਚ ਪੁਦੀਨੇ ਦਾ ਤੇਲ ਪਾ ਕੇ ਉਸ ‘ਚ ਪੈਰ ਪਾ ਕੇ ਕੁਝ ਬੈਠਣ ਨਾਲ ਅਰਾਮ ਮਿਲਦਾ ਹੈ। ਇਸ ਤੋਂ ਇਲਾਵਾ ਪੁਦੀਨੇ ਦੇ ਰਸ ‘ਚ ਸ਼ਹਿਦ ਮਿਲਾ ਕੇ ਚੱਟਣ ਨਾਲ ਹਿਚਕੀ ਦੂਰ ਹੁੰਦੀ ਹੈ।
ਖ਼ਾਂਸੀ ਕਰੇ ਦੂਰ – ਖ਼ਾਂਸੀ ਤੋਂ ਪਰੇਸ਼ਾਨ ਹੋ ਤਾਂ ਪੁਦੀਨੇ ਦੀ ਚਾਹ ‘ਚ ਥੋੜ੍ਹਾ ਜਿਹਾ ਨਮਕ ਪਾ ਕੇ ਪੀਣ ਨਾਲ ਅਰਾਮ ਮਿਲਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।