ਗਰਮ ਪਾਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਅਤੇ ਜੇਕਰ ਇਸ ‘ਚ ਸ਼ਹਿਦ ਮਿਲਾਇਆ ਜਾਵੇ ਤਾਂ ਇਹ ਦੋਹਰਾ ਲਾਭਕਾਰੀ ਹੁੰਦਾ ਹੈ। ਕੋਰੋਨਾ ‘ਚ ਸਾਰੇ ਲੋਕਾਂ ਨੂੰ ਗਰਮ ਪਾਣੀ ਪੀਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਮਿਊਨਟੀ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ ਜਾ ਰਿਹਾ ਹੈ।
ਅਜਿਹੀ ਸਥਿਤੀ ‘ਚ ਸ਼ਹਿਦ ਇੱਕ ਲਾਭਕਾਰੀ ਚੀਜ਼ ਸਾਬਿਤ ਹੋ ਸਕਦੀ ਹੈ। ਸ਼ਹਿਦ ‘ਚ ਐਂਟੀ-ਔਕਸੀਡੈਂਟ ਪਾਏ ਜਾਂਦੇ ਹਨ ਜੋ ਸ਼ਰੀਰ ਨੂੰ ਵਾਇਰਲ ਇਨਫ਼ੈਕਸਨ ਨਾਲ ਲੜਨ ‘ਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ, ਪਾਚਨ ਤੰਤਰ ਸਹੀ ਹੁੰਦਾ ਹੈ ਅਤੇ ਗਲੇ ਦੀ ਇਨਫ਼ੈਕਸ਼ਨ ਤੋਂ ਵੀ ਰਾਹਤ ਮਿਲਦੀ ਹੈ।
ਆਓ ਅਸੀਂ ਤੁਹਾਨੂੰ ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਣ ਦੇ ਫ਼ਾਇਦਿਆਂ ਬਾਰੇ ਦੱਸਦੇ ਹਾਂ:
ਇਮਿਊਨਿਟੀ ਨੂੰ ਵਧਾਵੇ – ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਮਿਊਨਿਟੀ ਮਜ਼ਬੂਤ ਹੋਣ ਨਾਲ ਸ਼ਰੀਰ ਕਈ ਕਿਸਮ ਦੀਆਂ ਵਾਇਰਲ ਇਨਫ਼ੈਕਸ਼ਨਾਂ ਤੋਂ ਬਚਦਾ ਹੈ। ਅਜਿਹੀ ਸਥਿਤੀ ‘ਚ ਕੋਰੋਨਾ ਦੌਰਾਨ ਸ਼ਹਿਦ ਨੂੰ ਪਾਣੀ ‘ਚ ਮਿਲਾ ਕੇ ਪੀਓ।
ਗਲੇ ਦੀ ਇਨਫ਼ੈਕਸ਼ਨ ਨੂੰ ਠੀਕ ਕਰਦਾ ਹੈ – ਹਰ ਰੋਜ਼ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਗਲੇ ‘ਚ ਮੌਜੂਦ ਮਾੜੇ ਬੈਕਟੀਰੀਆ ਨਸ਼ਟ ਹੋ ਜਾਂਦੇ ਹਨ। ਇਸ ਦੇ ਨਾਲ ਹੀ ਤੁਹਾਨੂੰ ਜ਼ੁਕਾਮ ਅਤੇ ਆਮ ਬੁਖ਼ਾਰ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਜ਼ੁਕਾਮ ਹੋਣ ‘ਤੇ ਹਲਕੇ ਗਰਮ ਸ਼ਹਿਦ ਦਾ ਪਾਣੀ ਪੀਣਾ ਲਾਭਦਾਇਕ ਹੁੰਦਾ ਹੈ। ਇਸ ਨਾਲ ਗਲੇ ਦੀ ਇਨਫ਼ੈਕਸ਼ਨ ‘ਚ ਰਾਹਤ ਮਿਲਦੀ ਹੈ। ਕਈ ਤਰ੍ਹਾਂ ਦੀਆਂ ਗਲੇ ਦੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਪਾਚਨ ਤੰਤਰ ਨੂੰ ਸੁਧਾਰਨ ‘ਚ ਮਦਦਗਾਰ – ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਵਧਦੀ ਹੈ। ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਸਾਫ਼ ਰਹਿੰਦਾ ਹੈ। ਇਸ ਨੂੰ ਪੀਣ ਨਾਲ ਕਬਜ਼ ਠੀਕ ਹੋ ਜਾਂਦੀ ਹੈ। ਦੱਸ ਦੇਈਏ ਕਿ ਢਿੱਡ ਨੂੰ ਸਾਫ਼ ਰੱਖ ਕੇ ਕਈ ਕਿਸਮਾਂ ਦੀਆਂ ਬਿਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ। ਰੋਜ ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਮੋਟਾਪਾ ਘਟਾਉਂਦਾ ਹੈ – ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਜਲਦੀ ਘੱਟ ਜਾਂਦਾ ਹੈ। ਭਾਰ ਘਟਾਉਣ ਲਈ ਜ਼ਿਆਦਾਤਰ ਲੋਕ ਸਵੇਰੇ ਉਠਦੇ ਹਨ ਅਤੇ ਗਰਮ ਪਾਣੀ ‘ਚ ਸ਼ਹਿਦ ਮਿਲਾ ਕੇ ਪੀਂਦੇ ਹਨ। ਜੇ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਜ਼ਰੂਰ ਪੀਓ। ਕੋਸੇ ਪਾਣੀ ਅਤੇ ਸ਼ਹਿਦ ਦੇ ਮਿਸ਼ਰਣ ਦੀ ਵਰਤੋਂ ਨਾਲ ਸ਼ਰੀਰ ‘ਚੋਂ ਟੌਕਸਿਨਜ਼ ਦੂਰ ਹੁੰਦੇ ਹਨ, ਨਤੀਜੇ ਵਜੋਂ ਚਮੜੀ ਚਮਕਦੀ ਹੈ। ਸ਼ਹਿਦ ਵਾਲਾ ਪਾਣੀ ਖ਼ੂਨ ਵਿਚੋਂ ਦੂਸ਼ਿਤ ਤੱਤਾਂ ਨੂੰ ਦੂਰ ਕਰਨ ‘ਚ ਸਹਾਇਤਾ ਕਰਦਾ ਹੈ ਜਿਸ ਕਾਰਨ ਚਮੜੀ ‘ਚ ਸੁਧਾਰ ਹੁੰਦਾ ਹੈ। ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਬਲੱਡ ਸਰਕੁਲੇਸ਼ਨ ਵੀ ਬਿਹਤਰ ਹੁੰਦੀ ਹੈ। ਇਹ ਵਾਲਾਂ ਦੀਆਂ ਜੜ੍ਹਾਂ ਨੂੰ ਵੀ ਮਜ਼ਬੂਤ ਬਣਾਉਂਦਾ ਹੈ।
ਤਨਾਅ ਤੋਂ ਛੁਟਕਾਰਾ – ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਤਨਾਅ ਦੂਰ ਹੁੰਦਾ ਹੈ। ਸ਼ਹਿਦ ਤਨਾਅ ਦੂਰ ਕਰਨ ‘ਚ ਮਦਦਗਾਰ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।