ਗਰਮੀਆਂ ਦੇ ਮੌਸਮ ਅਤੇ ਕੋਰੋਨਾ ਦੇ ਇਲਾਜ ‘ਚ ਸਭ ਤੋਂ ਜ਼ਿਆਦਾ ਜ਼ਰੂਰਤ ਪ੍ਰੋਟੀਨ ਦੀ ਹੁੰਦੀ ਹੈ। ਸੱਤੂ ‘ਚ ਕਿਸੀ ਵੀ ਖਾਧ ਪਦਾਰਥ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ ਹੈ। ਡਾਕਟਰਾਂ ਮੁਤਾਬਿਕ ਸੱਤੂ ‘ਚ ਭਰਪੂਰ ਮਾਤਰਾ ‘ਚ ਪ੍ਰੋਟੀਨ ਦੇ ਨਾਲ ਹੀ ਫ਼ਾਈਬਰ, ਕੈਲਸ਼ੀਅਮ, ਆਇਰਨ, ਮੈਗਨੀਜ਼ ਅਤੇ ਮੈਗਨੀਜ਼ੀਅਮ ਜਿਹੇ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਸ਼ਰੀਰ ਨੂੰ ਚੁਸਤ-ਦਰੁੱਸਤ ਰੱਖਣ ਲਈ ਸੱਤੂ ਇੱਕ ਪੌਸ਼ਟਿਕ ਆਹਾਰ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਪੰਜਾਬ, ਮੱਧ ਪ੍ਰਦੇਸ਼, ਬੰਗਾਲ ‘ਚ ਸੱਤੂ ਕਾਫ਼ੀ ਪ੍ਰਚਲਿਤ ਹੈ। ਇਹ ਭੁੱਜੇ ਛੋਲੇ, ਜੌਂ ਅਤੇ ਮੱਕੇ ਨੂੰ ਪੀਸ ਕੇ ਤਿਆਰ ਕੀਤਾ ਜਾਂਦਾ ਹੈ। ਜ਼ਿਆਦਾਤਰ ਲੋਕ ਗਰਮੀਆਂ ‘ਚ ਸੱਤੂ ਦਾ ਪ੍ਰਯੋਗ ਪੀਣ ਦੇ ਰੂਪ ‘ਚ ਕਰਦੇ ਹਨ।
ਇਨ੍ਹਾਂ ਸਮੱਸਿਆਵਾਂ ਤੋਂ ਮੁਕਤੀ – ਸੱਤੂ ਮੋਟਾਪਾਜਿਹੀ ਗੰਭੀਰ ਬਿਮਾਰੀ ਨੂੰ ਦੂਰ ਕਰਦਾ ਹੈ। ਅੱਖਾਂ ਹੇਠਲੇ ਕਾਲੇ ਘੇਰੇ ਰੋਕਣ ਅਤੇ ਢਿੱਡ ਦੀਆਂ ਅੰਤੜੀਆਂ ਲਈ ਕਾਫ਼ੀ ਲਾਭਦਾਇਕ ਹੈ। ਗਰਮੀ ‘ਚ ਲੂ ਅਤੇ ਡੀ-ਹਾਈਡ੍ਰੇਸ਼ਨ ਤੋਂ ਬਚਾਉਂਦਾ ਹੈ। ਪਾਚਨ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਸ਼ੂਗਰ ਦੇ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਹੈ। ਹਾਈ ਕੋਲੈਸਟ੍ਰੋਲ ਨੂੰ ਰੋਕਦਾ ਹੈ। ਦਿਲ ਨਾਲ ਜੁੜੀਆਂ ਬਿਮਾਰੀਆਂ, ਥਕਾਨ ਦੂਰ ਕਰਨ ਅਤੇ ਬੱਚਿਆਂ ਦੇ ਵਿਕਾਸ ਲਈ ਲਾਭਦਾਇਕ ਹੈ।
ਇਸ ਤਰ੍ਹਾਂ ਕਰ ਸਕਦੇ ਹਾਂ ਵਰਤੋਂ – ਸੱਤੂ ਦਾ ਸ਼ਰਬਤ ਬਣਾ ਕੇ ਪੀ ਸਕਦੇ ਹੋ। ਪਰਾਂਠਾ ਬਣਾ ਕੇ ਖਾ ਸਕਦੇ ਹਾਂ। ਘਰ ‘ਚ ਆਸਾਨੀ ਨਾਲ ਕਚੌਰੀ ਬਣਾ ਸਕਦੇ ਹਾਂ। ਸਵਾਦਿਸ਼ਟ ਲੱਡੂ ਬਣਾ ਕੇ ਸੇਵਨ ਕਰ ਸਕਦੇ ਹਾਂ।
ਇਸ ਤਰ੍ਹਾਂ ਵਧਾਓ ਸਵਾਦ – ਸੱਤੂ ਵੈਸੇ ਤਾਂ ਆਪਣੇ-ਆਪ ‘ਚ ਸਵਾਦਿਸ਼ਟ ਹੁੰਦਾ ਹੈ। ਗਰਮ ਸੱਤੂ ਦੀ ਖ਼ੁਸ਼ਬੂ ਵੀ ਮਨ ਨੂੰ ਭਾਉਂਦੀ ਹੈ। ਫ਼ਿਰ ਵੀ ਸਵਾਦ ਲਈ ਗਰਮੀਆਂ ‘ਚ ਲੋਕ ਇਸ ‘ਚ ਪਿਆਜ਼, ਮਿਰਚ, ਮੂੰਗਫ਼ਲੀ ਦਾਣਾ ਅਤੇ ਜ਼ੀਰਾ ਪਾਊਡਰ ਮਿਲਾ ਕੇ ਪੌਸ਼ਟਿਕਤਾ ਵਧਾਉਣ ਦੇ ਨਾਲ ਜ਼ਾਇਕੇਦਾਰ ਬਣਾਉਂਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।