ਸਰਦੀਆਂ ’ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ ’ਚ ਖਾਓ ਜਾਂ ਰੋਟੀ ਦੇ ਰੂਪ ’ਚ। ਇਸ ’ਚ ਵਾਇਟਾਮਿਨ A, B, E ਅਤੇ ਹੋਰ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕੌਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟੈਸ਼ੀਅਮ ਆਦਿ ਭਰਪੂਰ ਮਾਤਰਾ ’ਚ ਮੌਜੂਦ ਹੁੰਦੇ ਹਨ ਜੋ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖੁਰਾਕ ’ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਿਲ ਕਰੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ।
ਕੈਂਸਰ ਦੀ ਰੋਕਥਾਮ: ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ’ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਔਕਸੀਡੈਂਟਸ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ ਜੋ ਫ਼ੇਫ਼ੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।
ਦਿਲ ਨੂੰ ਰੱਖੇ ਸਿਹਤਮੰਦ: ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵੈਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ’ਚ ਓਮੇਗਾ-3 ਫ਼ੈਟੀ ਐਸਿਡ ਵੀ ਹੁੰਦਾ ਹੈ ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਵਾ ਇਹ ਹਾਈ ਬੀਪੀ ਦੀ ਸਮੱਸਿਆ ਨੂੰ ਵੀ ਘੱਟ ਕਰ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖਾਣ ਨਾਲ ਸ਼ਰੀਰ ’ਚੋਂ ਮਾੜੇ ਕੋਲੈਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।
ਡਾਈਜੈਸ਼ਨ: ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਪਚਨ ’ਚ ਆਸਾਨ ਹੁੰਦੀ ਹੈ। ਮੱਕੀ ’ਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸ਼ਰੀਰ ’ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਢਿੱਡ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
ਖ਼ੂਨ ਵਧਾਏ: ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਹੀ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ’ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ ਜੋ ਸ਼ਰੀਰ ’ਚ ਲਾਲ ਖ਼ੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਾਇਟਾਮਿਨਸ ਦੀ ਘਾਟ ਨੂੰ ਵੀ ਦੂਰ ਕਰਦਾ ਹੈ।
ਗਰਭ ਅਵਸਥਾ ’ਚ ਫ਼ਾਇਦੇਮੰਦ: ਗਰਭਵਤੀ ਔਰਤਾਂ ਨੂੰ ਵੀ ਮੱਕੀ ਦੀ ਰੋਟੀ ਨੂੰ ਆਪਣੀ ਖੁਰਾਕ ’ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ’ਚ ਫ਼ਾਲੇਟ ਅਤੇ ਵਾਇਟਾਮਿਨ-B ਪਾਇਆ ਜਾਂਦਾ ਹੈ, ਜੋ ਕਿ ਗਰਭਾਸ਼ਯ ’ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫ਼ਾਲੇਟ ਗਰਭ ਅਵਸਥਾ ’ਚ ਮਾਂ ਅਤੇ ਬੱਚੇ, ਦੋਹਾਂ ਲਈ ਫ਼ਾਇਦੇਮੰਦ ਹੁੰਦਾ ਹੈ।
ਸਰਦੀ-ਜ਼ੁਕਾਮ ਤੋਂ ਰਾਹਤ: ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ ਨੂੰ ਪੀਸ ਲਓ ਫ਼ਿਰ ਇਸ ’ਚ ਸੁਆਦ ਮੁਤਾਬਿਕ ਸੇਂਧਾ ਨਮਕ ਪਾ ਕੇ ਦਿਨ ’ਚ ਚਾਰ ਵਾਰ ਇੱਕ ਚੱਮਚਾ ਇਸ ਦਾ ਸੇਵਨ ਕਰੋ। ਇਸ ਨਾਲ ਖੰਘ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।
ਹੱਡੀਆਂ ਨੂੰ ਮਜ਼ਬੂਤ ਬਣਾਏ: ਇਹ ਹੱਡੀਆਂ ਲਈ ਵੀ ਬਹੁਤ ਹੀ ਫ਼ਾਇਦੇਮੰਦ ਹੈ। ਮੈਗਨੀਜ਼ੀਅਮ ਅਤੇ ਆਇਰਨ ਇਸ ’ਚ ਭਰਪੂਰ ਮਾਤਰਾ ’ਚ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ’ਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਯੂਰਿਨ ’ਚ ਜਲ ਦੀ ਸਮੱਸਿਆ: ਮੱਕੀ ਦੀ ਰੋਟੀ ਨੂੰ ਪਾਣੀ ’ਚ ਉਬਾਲ ਕੇ ਛਾਣ ਲਓ ਅਤੇ ਇਸ ’ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ’ਚ ਜਲਣਨ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਅੱਖਾਂ ਦੀ ਰੌਸ਼ਨੀ: ਇਸ ’ਚ ਪਾਇਆ ਜਾਣ ਵਾਲਾ ਰੈਟਿਨੌਇਡਜ ਅੱਖਾਂ ਦੇ ਰੈਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫ਼ਾਇਦਾ ਮਿਲਦਾ ਹੈ।
ਸਕਿਨ ਲਈ ਫ਼ਾਇਦੇਮੰਦ: ਇਸ ’ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਾਇਟਾਮਿਨ-A ਸਕਿਨ ਲਈ ਬੈੱਸਟ ਹੁੰਦਾ ਹੈ। ਨਿਯਮਿਤ ਇਸ ਦਾ ਸੇਵਨ ਕਰਨ ਨਾਲ ਸਕਿਨ ਗਲੋਅ ਕਰਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ’ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ’ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ’ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ’ਤੇ ਸੰਪਰਕ ਕਰੋ।