ਲਗਾਤਾਰ ਵੱਧ ਰਹੇ ਭਾਰ ਤੋਂ ਬਹੁਤ ਸਾਰੇ ਲੋਕ ਪਰੇਸ਼ਾਨ ਹਨ। ਭਾਰ ਘਟਾਉਣ ਲਈ ਲੋਕ ਕਈ ਪਾਪੜ ਵੇਲ੍ਹਦੇ ਹਨ ਪਰ ਭਾਰ ਘੱਟ ਹੋਣ ਦੀ ਥਾਂ ਹੋਰ ਵੱਧ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਰਾਤ ਦੇ ਖਾਣੇ ’ਚ ਵਰਤੋਂ ਕੀਤੀ ਜਾਣ ਵਾਲੀ ਗ਼ਲਤ ਚੀਜ਼ ਤੁਹਾਡਾ ਭਾਰ ਘਟਾਉਣ ਦੀ ਥਾਂ ਹੋਰ ਵਧਾ ਸਕਦੀ ਹੈ। ਭਾਰ ਘੱਟ ਕਰਨ ਲਈ ਲੋਕਾਂ ਨੂੰ ਕੈਲੋਰੀ ਵਾਲੀਆਂ ਮਿਠਾਈਆਂ ਅਤੇ ਤਲੇ ਹੋਏ ਭੋਜਨ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਸ ਨਾਲ ਚਰਬੀ ਜਮ੍ਹਾਂ ਨਹੀਂ ਹੁੰਦੀ। ਜਿਹੜੀਆਂ ਚੀਜ਼ਾਂ ਤੁਹਾਡਾ ਭਾਰ ਵਧਾਉਣ ਦਾ ਕੰਮ ਕਰਦੀਆਂ ਹਨ, ਉਨ੍ਹਾਂ ਤੋਂ ਦੂਰੀ ਬਣਾਓ। ਕੀ ਤੁਸੀਂ ਜਾਣਦੇ ਹੋ ਕਿ ਸਿਹਤਮੰਦ ਜੂਸ ਪੀ ਕੇ ਵੀ ਭਾਰ ਘੱਟ ਕੀਤਾ ਜਾ ਸਕਦਾ ਹੈ? ਜੇ ਨਹੀਂ ਤਾਂ ਇਸ ਬਾਰੇ ਅਸੀਂ ਤੁਹਾਨੂੰ ਦੱਸਾਂਗੇ। ਬਹੁਤ ਸਾਰੇ ਜੂਸ ਅਜਿਹੇ ਹਨ ਜਿਨ੍ਹਾਂ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।
ਹਲਦੀ ਵਾਲਾ ਦੁੱਧ: ਹਲਦੀ ਵਾਲਾ ਦੁੱਧ ਪੀਣ ਨਾਲ ਜ਼ੁਕਾਮ, ਖਾਂਸੀ ਅਤੇ ਹੋਰ ਬੀਮਾਰੀਆਂ ਦਾ ਇਲਾਜ ਹੁੰਦਾ ਹੈ। ਇਹ ਭਾਰ ਘਟਾਉਣ ਅਤੇ ਪਾਚਨ ਨੂੰ ਸੁਧਾਰਨ ’ਚ ਤੁਹਾਡੀ ਮਦਦ ਕਰਦਾ ਹੈ। ਹਲਦੀ ’ਚ ਐਂਟੀਔਕਸੀਡੈਂਟਸ ਹੁੰਦੇ ਹਨ ਜੋ ਸ਼ਰੀਰ ’ਚੋਂ ਹਾਨੀਕਾਰਕ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢ ਦਿੰਦੀ ਹੈ। ਇਸ ’ਚ ਕੈਲਸ਼ੀਅਮ ਅਤੇ ਪ੍ਰੋਟੀਨ ਵੀ ਹੁੰਦਾ ਹੈ ਜੋ ਚੰਗੀ ਨੀਂਦ ਅਤੇ ਭਾਰ ਘਟਾਉਣ ਨੂੰ ਉਤਸ਼ਾਹਿਤ ਕਰਦਾ ਹੈ।
ਪ੍ਰੋਟੀਨ ਸ਼ੇਕ: ਜੇਕਰ ਤੁਸੀਂ ਨਿਯਮਿਤ ਤੌਰ ’ਤੇ ਕਸਰਤ ਕਰਦੇ ਹੋ ਤਾਂ ਸੌਣ ਤੋਂ ਪਹਿਲਾਂ ਪ੍ਰੋਟੀਨ ਸ਼ੇਕ ਲੈਣਾ ਸਿਹਤ ਲਈ ਚੰਗਾ ਹੈ। ਜਦੋਂ ਤੁਸੀਂ ਸੌਂ ਰਹੇ ਹੁੰਦੇ ਹੋ ਤਾਂ ਪ੍ਰੋਟੀਨ ਮਾਸਪੇਸ਼ੀਆਂ ਦੀ ਮੁਰੰਮਤ ਕਰਨ ’ਚ ਮਦਦ ਕਰਦਾ ਹੈ। ਇਸ ਨੂੰ ਪੀਣ ਨਾਲ ਜ਼ਿਆਦਾ ਕੈਲੋਰੀਜ਼ ਵੀ ਬਰਨ ਹੁੰਦੀਆਂ ਹਨ। ਦੁੱਧ ’ਚ ਟ੍ਰਿਪਟੋਫ਼ੈਨ ਅਤੇ ਕੈਲਸ਼ੀਅਮ ਹੁੰਦਾ ਹੈ ਜੋ ਨੀਂਦ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ’ਚ ਮਦਦ ਕਰਦਾ ਹੈ।
ਚੁਕੰਦਰ ਅਤੇ ਨਿੰਬੂ ਦਾ ਰਸ: ਚੁਕੰਦਰ ਅਤੇ ਨਿੰਬੂ ਤੋਂ ਬਣਿਆ ਇਹ ਡਰਿੰਕ ਸਿਹਤ ਲਈ ਬਹੁਤ ਵਧੀਆ ਹੈ। ਇਹ ਤੁਹਾਡੇ ਲਈ ਇੱਕ ਬੌਡੀ ਡਿਟੌਕਸ ਡਰਿੰਕ ਵਾਂਗ ਕੰਮ ਕਰਦੀ ਹੈ। ਇਸ ਡਰਿੰਕ ਦਾ ਸੇਵਨ ਕਰਨ ਨਾਲ ਸ਼ਰੀਰ ’ਚ ਪਾਣੀ ਦੀ ਘਾਟ ਦੂਰ ਹੋ ਜਾਂਦੀ ਹੈ। ਇਹ ਤੁਹਾਡਾ ਭਾਰ ਬਹੁਤ ਤੇਜ਼ੀ ਨਾਲ ਘਟਾਉਂਦਾ ਹੈ।
ਕੈਮੋਮਾਈਲ ਚਾਹ: ਕੈਮੋਮਾਈਲ ਚਾਹ ਚੰਗੀ ਨੀਂਦ ਲਈ ਜ਼ਰੂਰੀ ਹੈ। ਇਹ ਸ਼ਰੀਰ ’ਚ ਗਲਾਈਸੀਨ, ਜੋ ਇੱਕ ਕਿਸਮ ਦਾ ਨਿਊਰੋਟ੍ਰਾਂਸਮੀਟਰ ਹੈ, ਦੇ ਪੱਧਰ ਨੂੰ ਵਧਾਉਣ ’ਚ ਮਦਦ ਕਰਦੀ ਹੈ। ਇਹ ਤੁਹਾਡੀਆਂ ਨਸਾਂ ਨੂੰ ਆਰਾਮ ਦਿੰਦੀ ਹੈ ਅਤੇ ਤੁਹਾਨੂੰ ਨੀਂਦ ਮਹਿਸੂਸ ਕਰਾਉਂਦੀ ਹੈ। ਇਹ ਢਿੱਡ ਲਈ ਬਹੁਤ ਵਧੀਆ ਹੈ। ਕੈਮੋਮਾਈਲ ਚਾਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਅਤੇ ਭਾਰ ਘਟਾਉਣ ’ਚ ਮਦਦ ਕਰਦੀ ਹੈ। ਇਸ ਲਈ ਸੌਣ ਤੋਂ ਪਹਿਲਾਂ ਇੱਕ ਕੱਪ ਗਰਮ ਕੈਮੋਮਾਈਲ ਚਾਹ ਦਾ ਸੇਵਨ ਜ਼ਰੂਰ ਕਰੋ।
ਦਾਲਚੀਨੀ ਦੀ ਚਾਹ: ਦਾਲਚੀਨੀ ਸਿਹਤ ਲਈ ਬਹੁਤ ਚੰਗੀ ਹੁੰਦੀ ਹੈ। ਇਸ ਦੇ ਮਟੈਬਲਿਜ਼ਮ ਨੂੰ ਵਧਾਉਣ ਵਾਲੀਆਂ ਵਿਸ਼ੇਸ਼ਤਾਵਾਂ ਲਈ ਜਾਣਿਆ ਜਾਂਦਾ ਹੈ। ਇਸ ’ਚ ਐਂਟੀਔਕਸੀਡੈਂਟ ਅਤੇ ਐਂਟੀਬਾਇਓਟਿਕ ਗੁਣ ਹੁੰਦੇ ਹਨ ਜੋ ਇੱਕ ਸੰਪੂਰਨ ਡੀਟੌਕਸ ਡਰਿੰਕ ਬਣਾਉਂਦੇ ਹਨ। ਇਹ ਚਰਬੀ ਨੂੰ ਸਾੜਨ ਦਾ ਕੰਮ ਕਰਦੀ ਹੈ। ਜੇਕਰ ਤੁਹਾਨੂੰ ਇਸ ਦਾ ਸਵਾਦ ਪਸੰਦ ਨਹੀਂ ਤਾਂ ਤੁਸੀਂ ਇਸ ’ਚ ਇੱਕ ਚਮਚ ਸ਼ਹਿਦ ਵੀ ਮਿਲਾ ਸਕਦੇ ਹੋ।
ਮੇਥੀਦਾਣੇ ਦਾ ਪਾਣੀ: ਭਿੱਜੇ ਹੋਏ ਮੇਥੀ ਦੇ ਬੀਜ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਬਹੁਤ ਵਧੀਆ ਹੁੰਦੇ ਹਨ। ਇਸ ਦਾ ਸੇਵਨ ਆਮ ਤੌਰ ’ਤੇ ਸਵੇਰੇ ਕੀਤਾ ਜਾਂਦਾ ਹੈ, ਪਰ ਰਾਤ ਨੂੰ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ। ਬੀਜ ਸ਼ਰੀਰ ’ਚ ਗਰਮੀ ਪੈਦਾ ਕਰਦੇ ਹਨ ਅਤੇ ਭਾਰ ਘਟਾਉਣ ’ਚ ਤੁਹਾਡੀ ਮਦਦ ਕਰ ਸਕਦੇ ਹਨ। ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਹੋਣ ’ਤੇ ਇਹ ਇੱਕ ਵਧੀਆ ਐਂਟੀਸਾਈਡ ਵੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ’ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ’ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ’ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ’ਤੇ ਸੰਪਰਕ ਕਰੋ ।