ਸ਼ੂਗਰ ਇੱਕ ਅਜਿਹੀ ਬੀਮਾਰੀ ਹੈ ਜੋ ਵਿਅਕਤੀ ਨੂੰ ਅੰਦਰੋਂ ਅਤੇ ਬਾਹਰੋਂ ਕਮਜ਼ੋਰ ਕਰ ਦਿੰਦੀ ਹੈ। ਅੱਜ ਦੇ ਸਮੇਂ ’ਚ ਸ਼ੂਗਰ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਸ਼ੂਗਰ ਨੂੰ ਪੂਰੀ ਤਰ੍ਹਾਂ ਨਾਲ ਠੀਕ ਕਰਨਾ ਸੰਭਵ ਨਹੀਂ, ਪਰ ਇਸ ਨੂੰ ਕੰਟਰੋਲ ’ਚ ਰੱਖਿਆ ਜਾ ਸਕਦਾ ਹੈ। ਇਸ ਲਈ ਸ਼ਰੀਰ ’ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ’ਚ ਰੱਖਣਾ ਪੈਂਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ। ਸ਼ੂਗਰ ਦੇ ਮਰੀਜ਼ਾਂ ਦੀ ਖੁਰਾਕ ਵਿਸ਼ੇਸ਼ ਹੁੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਲੈਵਲ ਨੂੰ ਕੰਟਰੋਲ ’ਚ ਰੱਖਣ ਲਈ ਸ਼ੂਗਰ ਦੇ ਮਰੀਜ਼ ਆਪਣੀ ਡਾਈਟ ’ਚ ਫ਼ਲ, ਹਰੀਆਂ ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਿਲ ਕਰ ਸਕਦੇ ਹਨ। ਆਓ ਜਾਣਦੇ ਹਾਂ ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।
ਹਰੀਆਂ ਸਬਜ਼ੀਆਂ: ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨੀਆਂ ਜਾਂਦੀਆਂ ਹਨ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਦੁਪਹਿਰ ਦੇ ਖਾਣੇ ’ਚ ਹਰੀਆਂ ਪੱਤੇਦਾਰ ਸਬਜ਼ੀਆਂ ਜ਼ਰੂਰ ਖਾਓ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਦੁਪਹਿਰ ਦੇ ਖਾਣੇ ’ਚ ਪਾਲਕ, ਮੇਥੀ, ਬਾਥੂ, ਬਰੌਕਲੀ, ਬੋਤਲ ਲੌਕੀ, ਲੂਫ਼ਾ, ਕਰੇਲਾ ਵਰਗੀਆਂ ਸਬਜ਼ੀਆਂ ਜ਼ਰੂਰ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ। ਇਨ੍ਹਾਂ ’ਚ ਘੱਟ ਕੈਲੋਰੀਜ਼ ਅਤੇ ਜ਼ਿਆਦਾ ਪੋਸ਼ਕ ਤੱਤ ਹੁੰਦੇ ਹਨ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ’ਚ ਰੱਖਣ ’ਚ ਮਦਦ ਕਰਦੇ ਹਨ।
ਦਹੀਂ: ਸ਼ੂਗਰ ਦੇ ਰੋਗੀਆਂ ਨੂੰ ਦਹੀਂ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਦਹੀਂ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਦਹੀਂ ਕੈਲਸ਼ੀਅਮ, ਪ੍ਰੋਟੀਨ ਅਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਦਹੀਂ ਇਮਿਊਨਿਟੀ ਨੂੰ ਵੀ ਮਜ਼ਬੂਤ ਕਰਦਾ ਹੈ।
ਫ਼ੈਟੀ ਫ਼ਿਸ਼: ਜੇਕਰ ਤੁਸੀਂ ਨੌਨ-ਵੈੱਜ ਖਾਣਾ ਪਸੰਦ ਕਰਦੇ ਹੋ ਤਾਂ ਦੁਪਹਿਰ ਦੇ ਖਾਣੇ ’ਚ ਫ਼ੈਟੀ ਫ਼ਿਸ਼ ਸ਼ਾਮਿਲ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਰਡੀਨ, ਹੇਰਿੰਗ, ਸੈਲਮਨ ਮੱਛੀ ਵੀ ਖਾ ਸਕਦੇ ਹੋ। ਸ਼ੂਗਰ ਰੋਗੀਆਂ ਲਈ ਮੱਛੀ ਬਹੁਤ ਫ਼ਾਇਦੇਮੰਦ ਮੰਨੀ ਜਾਂਦੀ ਹੈ। ਮੱਛੀ ’ਚ ਓਮੇਗਾ-3 ਫ਼ੈਟੀ ਐਸਿਡ, DHA ਅਤੇ APA ਚੰਗੀ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨਾਲ ਸ਼ਰੀਰ ਦੀ ਸੋਜ ਘੱਟ ਹੋ ਸਕਦੀ ਹੈ। ਚਰਬੀ ਵਾਲੀ ਮੱਛੀ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ’ਚ ਰੱਖਣ ਦੇ ਨਾਲ-ਨਾਲ ਦਿਲ ਨੂੰ ਸਿਹਤਮੰਦ ਰੱਖਦੀ ਹੈ।
ਸਾਬਤ ਅਨਾਜ ਅਤੇ ਦਾਲਾਂ: ਸਾਬਤ ਅਨਾਜ ਅਤੇ ਦਾਲਾਂ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਪ੍ਰੋਟੀਨ, ਪੋਟੈਸ਼ੀਅਮ ਅਤੇ ਫ਼ਾਈਬਰ ਨਾਲ ਭਰਪੂਰ ਹੁੰਦੇ ਹਨ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਦੁਪਹਿਰ ਦੇ ਖਾਣੇ ’ਚ ਦਾਲਾਂ ਅਤੇ ਸਾਬਤ ਅਨਾਜ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ’ਚ ਰੱਖਣ ’ਚ ਮਦਦ ਮਿਲਦੀ ਹੈ।
ਖੂਬ ਪਾਣੀ ਪੀਓ: ਸ਼ੂਗਰ ਦੇ ਰੋਗੀਆਂ ਨੂੰ ਦਿਨ ਭਰ ਖ਼ੂਬ ਪਾਣੀ ਪੀਣਾ ਚਾਹੀਦਾ ਹੈ। ਪਾਣੀ ਪੀਣ ਨਾਲ ਨਾ ਸਿਰਫ਼ ਬਲੱਡ ਸ਼ੂਗਰ ਲੈਵਲ ਕੰਟਰੋਲ ’ਚ ਰਹਿੰਦਾ ਹੈ ਸਗੋਂ ਸ਼ਰੀਰ ਨੂੰ ਵੀ ਪੂਰੀ ਤਰ੍ਹਾਂ ਸਿਹਤਮੰਦ ਰੱਖਿਆ ਜਾਂਦਾ ਹੈ। ਸਹੀ ਮਾਤਰਾ ’ਚ ਪਾਣੀ ਪੀਣ ਨਾਲ ਵਿਅਕਤੀ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ ਅਤੇ ਚਮੜੀ ਅਤੇ ਵਾਲ ਵੀ ਸਿਹਤਮੰਦ ਰਹਿੰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ’ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ’ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ’ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ’ਤੇ ਸੰਪਰਕ ਕਰੋ ।